Versions
PAV ਮੇਰਾ ਚਿਹਰਾ ਉਸ ਮਨੁੱਖ ਦੇ ਵਿਰੁੱਧ ਹੋਵੇਗਾ ਅਤੇ ਉਹ ਨੂੰ ਨਿਸ਼ਾਨ ਲਈ ਅਤੇ ਅਖੌਤਾਂ ਲਈ ਹਰਾਨੀ ਦਾ ਕਾਰਨ ਬਣਾਵਾਂਗਾ ਅਤੇ ਮੈਂ ਉਹ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦਿਆਂਗਾ ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
IRVPA ਮੇਰਾ ਚਿਹਰਾ ਉਸ ਮਨੁੱਖ ਦੇ ਵਿਰੁੱਧ ਹੋਵੇਗਾ ਅਤੇ ਉਹ ਨੂੰ ਨਿਸ਼ਾਨ ਲਈ ਅਤੇ ਕਹਾਉਤਾਂ ਲਈ ਹੈਰਾਨੀ ਦਾ ਕਾਰਨ ਬਣਾਵਾਂਗਾ। ਮੈਂ ਉਹ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!