Versions
PAV ਅਤੇ ਮੇਰੀ ਰੋਟੀ ਜੋ ਮੈਂ ਤੈਨੂੰ ਦਿੱਤੀ ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸਾਂ, ਤੂੰ ਉਨ੍ਹਾਂ ਦੇ ਸਾਹਮਣੇ ਸੁਗੰਧੀ ਲਈ ਰੱਖਿਆ, ਪ੍ਰਭੁ ਯਹੋਵਾਹ ਦਾ ਵਾਕ ਹੈ, ਕਿ ਐਉਂ ਹੀ ਹੋਇਆ
IRVPA ਮੇਰੀ ਰੋਟੀ ਜੋ ਮੈਂ ਤੈਨੂੰ ਦਿੱਤੀ ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸੀ, ਤੂੰ ਉਹਨਾਂ ਦੇ ਸਾਹਮਣੇ ਸੁਗੰਧੀ ਦੇ ਲਈ ਰੱਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਇਸੇ ਤਰ੍ਹਾਂ ਹੀ ਹੋਇਆ ਹੈ।