Bible Versions
Bible Books

Ezekiel 16:39 (HCSB) Holman Christian Standard Bible

Versions

PAV   ਮੈਂ ਤੈਨੂੰ ਉਨ੍ਹਾਂ ਦੇ ਹੱਥ ਵਿੱਚ ਦਿਆਂਗਾ ਅਤੇ ਓਹ ਤੇਰੇ ਗੁੰਬਜ਼ ਢਾਹ ਸੁੱਟਣਗੇ ਅਤੇ ਤੇਰੇ ਉੱਚੇ ਅਸਥਾਨ ਤੋੜ ਦੇਣਗੇ ਅਤੇ ਤੇਰੇ ਲੀੜੇ ਨੋਚ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਛੱਡ ਜਾਣਗੇ
IRVPA   ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ, ਉਹ ਤੇਰਾ ਗੁੰਬਦ ਢਾਹ ਸੁੱਟਣਗੇ, ਤੇਰੇ ਉੱਚੇ ਸਥਾਨ ਤੋੜ ਦੇਣਗੇ ਅਤੇ ਤੇਰੇ ਕੱਪੜੇ ਲਾਹ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਕਰਕੇ ਛੱਡ ਜਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us