Versions
PAV ਤਦੋਂ ਮੇਰਾ ਕਹਿਰ ਤੇਰੇ ਉੱਤੇ ਹੌਲਾ ਹੋ ਜਾਵੇਗਾ ਅਤੇ ਮੇਰੀ ਅਣਖ ਤੇਰੇ ਵੱਲੋਂ ਹੱਟ ਜਾਵੇਗੀ ਅਤੇ ਮੈਂ ਸ਼ਾਂਤੀ ਪਾਵਾਂਗਾ, ਅਤੇ ਫੇਰ ਗੁੱਸੇ ਵਿੱਚ ਨਹੀਂ ਆਵਾਂਗਾ
IRVPA ਤਦ ਮੇਰਾ ਕਹਿਰ ਤੇਰੇ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੇਰਾ ਕ੍ਰੋਧ ਤੇਰੇ ਉੱਤੋਂ ਹੱਟ ਜਾਵੇਗਾ, ਮੈਂ ਸ਼ਾਂਤੀ ਪਾਵਾਂਗਾ ਅਤੇ ਫੇਰ ਕ੍ਰੋਧ ਨਹੀਂ ਕਰਾਂਗਾ।