Versions
PAV ਅਤੇ ਤੇਰੀ ਵੱਡੀ ਭੈਣ ਸਾਮਰਿਯਾ ਹੈ ਜੋ ਤੇਰੇ ਖੱਬੇ ਪਾਸੇ ਵੱਸਦੀ ਹੈ, ਉਹ ਅਤੇ ਉਸ ਦੀਆਂ ਧੀਆਂ, ਅਤੇ ਤੇਰੀ ਛੋਟੀ ਭੈਣ ਜੋ ਤੇਰੇ ਸੱਜੇ ਪਾਸੇ ਵੱਸਦੀ ਹੈ, ਸਦੂਮ ਅਤੇ ਉਸ ਦੀਆਂ ਧੀਆਂ ਹਨ
IRVPA ਤੇਰੀ ਵੱਡੀ ਭੈਣ ਸਾਮਰਿਯਾ ਹੈ, ਜੋ ਤੇਰੇ ਖੱਬੇ ਪਾਸੇ ਵੱਸਦੀ ਹੈ, ਉਹ ਅਤੇ ਉਹ ਦੀਆਂ ਧੀਆਂ, ਅਤੇ ਤੇਰੀ ਛੋਟੀ ਭੈਣ ਜੋ ਤੇਰੇ ਸੱਜੇ ਪਾਸੇ ਵੱਸਦੀ ਹੈ, ਸਦੂਮ ਅਤੇ ਉਸ ਦੀਆਂ ਧੀਆਂ ਹਨ।