Bible Versions
Bible Books

Ezekiel 1:10 (HCSB) Holman Christian Standard Bible

Versions

PAV   ਉਨ੍ਹਾਂ ਦੇ ਚਿਹਰੇ ਆਦਮੀ ਦੇ ਚਿਹਰੇ ਵਰਗੇ ਸਨ, ਉਨ੍ਹਾਂ ਚੌਹਾਂ ਦੇ ਸੱਜੇ ਪਾਸੇ ਸ਼ੇਰ ਬਬਰ ਦੇ ਚਿਹਰੇ ਸਨ ਅਤੇ ਉਨ੍ਹਾਂ ਚੌਹਾਂ ਦੇ ਖੱਬੇ ਪਾਸੇ ਵੱਲ ਬਲਦ ਚਿਹਰੇ ਵੀ ਸਨ ਅਤੇ ਉਨ੍ਹਾਂ ਚੌਹਾਂ ਦੇ ਓਕਾਬ ਦੇ ਚਿਹਰੇ ਵੀ ਸਨ
IRVPA   ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲ਼ਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us