Versions
PAV ਉਨ੍ਹਾਂ ਦੇ ਚਿਹਰੇ ਅਤੇ ਉਨ੍ਹਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਦੋ ਦੋ ਦੇ ਨਾਲ ਉਨ੍ਹਾਂ ਦਾ ਸਰੀਰ ਢਕਿਆ ਹੋਇਆ ਸੀ
IRVPA ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ।