Versions
PAV ਉਨ੍ਹਾਂ ਵਿੱਚੋਂ ਹਰੇਕ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ। ਜਿੱਧਰ ਨੂੰ ਆਤਮਾ ਜਾਣ ਨੂੰ ਕਰਦਾ ਸੀ ਓਹ ਜਾਂਦੇ ਸਨ ਅਤੇ ਓਹ ਤੁਰਦਿਆਂ ਹੋਇਆਂ ਮੁੜਦੇ ਨਹੀਂ ਸਨ
IRVPA ਉਹਨਾਂ ਵਿੱਚੋਂ ਹਰੇਕ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ।