Versions
PAV ਅਤੇ ਉਸ ਅੰਬਰ ਦੇ ਉੱਤੇ ਜੋ ਉਨ੍ਹਾਂ ਦੇ ਸਿਰ ਉੱਪਰ ਸੀ ਸਿੰਘਾਸਣ ਜਿਹਾ ਸੀ ਅਤੇ ਉਸ ਦਾ ਰੂਪ ਨੀਲਮ ਪੱਥਰ ਵਾਂਗਰ ਸੀ, ਅਤੇ ਉਸ ਸਿੰਘਾਸਣ ਦੇ ਰੂਪ ਉੱਤੇ ਆਦਮੀ ਜਿਹਾ ਰੂਪ ਸੀ
IRVPA ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ।