Bible Versions
Bible Books

Ezekiel 20:18 (HCSB) Holman Christian Standard Bible

Versions

PAV   ਮੈਂ ਉਜਾੜ ਵਿੱਚ ਉਨ੍ਹਾਂ ਦੇ ਪੁੱਤ੍ਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਿਧੀਆਂ ਵਿੱਚ ਨਾ ਚਲੋ, ਨਾ ਉਨ੍ਹਾਂ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਨ੍ਹਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ
IRVPA   ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪੁਰਖਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭਰਿਸ਼ਟ ਨਾ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us