Bible Versions
Bible Books

Ezekiel 20:21 (HCSB) Holman Christian Standard Bible

Versions

PAV   ਪਰ ਪੁੱਤ੍ਰ ਮੇਰੇ ਵਿਰੁੱਧ ਆਕੀ ਹੋਏ, ਓਹ ਮੇਰੀਆਂ ਬਿਧੀਆਂ ਤੇ ਨਾ ਤੁਰੇ, ਨਾ ਮੇਰੇ ਹੁਕਮਾਂ ਦੀ ਪਾਲਨਾ ਕਰ ਕੇ ਅਮਲ ਕੀਤਾ ਜਿਨ੍ਹਾਂ ਤੇ ਜੇ ਕਰ ਕੋਈ ਆਦਮੀ ਅਮਲ ਕਰੇ ਤਾਂ ਉਨ੍ਹਾਂ ਵਿੱਚ ਜੀਉਂਦਾ ਰਹੇਗਾ। ਉਨ੍ਹਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਨ੍ਹਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ
IRVPA   ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ। ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਜੋ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us