Versions
PAV ਹੇ ਆਦਮੀ ਦੇ ਪੁੱਤ੍ਰ, ਤੂੰ ਦੁਹਾਈ ਦੇਹ ਅਤੇ ਢਾਹਾਂ ਮਾਰ ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ। ਉਹ ਇਸਰਾਏਲ ਦੇ ਸਾਰੇ ਰਾਜਕੁਮਾਰਾਂ ਤੇ ਚੱਲੇਗੀ। ਉਹ ਮੇਰੀ ਪਰਜਾ ਸਣੇ ਤਲਵਾਰ ਦੇ ਹਵਾਲੇ ਕੀਤੇ ਗਏ ਹਨ ਏਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ
IRVPA ਹੇ ਮਨੁੱਖ ਦੇ ਪੁੱਤਰ, ਤੂੰ ਦੁਹਾਈ ਦੇ ਅਤੇ ਧਾਹਾਂ ਮਾਰ, ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ। ਉਹ ਇਸਰਾਏਲ ਦੇ ਸਾਰੇ ਪ੍ਰਧਾਨਾਂ ਤੇ ਚੱਲੇਗੀ। ਉਹ ਮੇਰੀ ਪਰਜਾ ਸਮੇਤ ਤਲਵਾਰ ਦੇ ਹਵਾਲੇ ਕੀਤੇ ਗਏ ਹਨ, ਇਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ,