Bible Versions
Bible Books

Ezekiel 21:28 (HCSB) Holman Christian Standard Bible

Versions

PAV   ਹੇ ਆਦਮੀ ਦੇ ਪੁੱਤ੍ਰ, ਤੂੰ ਅਗੰਮ ਵਾਚ ਅਤੇ ਤੂੰ ਆਖ ਕਿ ਪ੍ਰਭੁ ਯਹੋਵਾਹ ਅੰਮੋਨੀਆਂ ਲਈ ਅਤੇ ਉਨ੍ਹਾਂ ਦੇ ਤਾਨੇ ਮਿਹਣਿਆਂ ਦੇ ਵਿਖੇ ਐਉਂ ਫ਼ਰਮਾਉਂਦਾ ਹੈ, - ਤੂੰ ਆਖ, ਇੱਕ ਤਲਵਾਰ! ਸਗੋਂ ਖਿਚੀ ਹੋਈ ਤਲਵਾਰ! ਵੱਢਣ ਲਈ ਉਹ ਡਾਢੀ ਚਮਕਾਈ ਗਈ ਤਾਂ ਜੋ ਉਹ ਬਿਜਲੀ ਵਾਂਗਰ ਹੋਵੇ
IRVPA   {ਅੰਮੋਨੀਆਂ ਦੇ ਵਿਰੁੱਧ ਤਲਵਾਰ} PS ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰਕੇ ਆਖ ਕਿ ਪ੍ਰਭੂ ਯਹੋਵਾਹ ਅੰਮੋਨੀਆਂ ਲਈ ਅਤੇ ਉਹਨਾਂ ਦੇ ਤਾਨੇ ਮਿਹਣਿਆਂ ਦੇ ਬਾਰੇ ਇਹ ਆਖਦਾ ਹੈ, ਤੂੰ ਆਖ, ਇੱਕ ਤਲਵਾਰ! ਸਗੋਂ ਖਿੱਚੀ ਹੋਈ ਤਲਵਾਰ! ਵੱਢਣ ਲਈ ਉਹ ਡਾਢੀ ਚਮਕਾਈ ਗਈ, ਤਾਂ ਜੋ ਉਹ ਬਿਜਲੀ ਵਾਂਗੂੰ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us