Bible Versions
Bible Books

Ezekiel 23:25 (HCSB) Holman Christian Standard Bible

Versions

PAV   ਅਤੇ ਮੈਂ ਆਪਣੀ ਅਣਖ ਨੂੰ ਤੇਰੇ ਵਿਰੁੱਧ ਦਿਆਂਗਾ ਅਤੇ ਉਹ ਕ੍ਰੋਧਵਾਨ ਹੋਕੇ ਤੇਰੇ ਨਾਲ ਵਰਤਣਗੇ ਅਤੇ ਤੇਰਾ ਨੱਕ ਅਤੇ ਤੇਰਾ ਕੰਨ ਵੱਢ ਸੁੱਟਣਗੇ, ਅਤੇ ਤੇਰੇ ਰਹਿੰਦੇ ਲੋਕੀ ਤਲਵਾਰ ਨਾਲ ਵੱਢੇ ਜਾਣਗੇ। ਓਹ ਤੇਰੇ ਪੁੱਤ੍ਰਾਂ ਧੀਆਂ ਨੂੰ ਲੈ ਜਾਣਗੇ ਅਤੇ ਤੇਰੇ ਰਹਿੰਦਿਆਂ ਨੂੰ ਅੱਗ ਭਖ ਲਵੇਗੀ
IRVPA   ਮੈਂ ਆਪਣੀ ਅਣਖ ਨੂੰ ਤੇਰੇ ਵਿਰੁੱਧ ਦਿਆਂਗਾ ਅਤੇ ਉਹ ਕ੍ਰੋਧਵਾਨ ਹੋ ਕੇ ਤੇਰੇ ਨਾਲ ਵਰਤਣਗੇ। ਤੇਰਾ ਨੱਕ ਅਤੇ ਤੇਰਾ ਕੰਨ ਵੱਢ ਸੁੱਟਣਗੇ, ਅਤੇ ਤੇਰੇ ਰਹਿੰਦੇ ਲੋਕ ਤਲਵਾਰ ਨਾਲ ਵੱਢੇ ਜਾਣਗੇ। ਉਹ ਤੇਰੇ ਪੁੱਤਰਾਂ ਧੀਆਂ ਨੂੰ ਲੈ ਜਾਣਗੇ ਅਤੇ ਤੇਰੇ ਬਚਿਆਂ ਹੋਇਆਂ ਨੂੰ ਅੱਗ ਭੱਖ ਲਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us