Bible Versions
Bible Books

Ezekiel 23:27 (HCSB) Holman Christian Standard Bible

Versions

PAV   ਸੋ ਮੈਂ ਤੇਰੇ ਲੁੱਚਪੁਣੇ ਅਤੇ ਤੇਰੀ ਜ਼ਨਾਕਾਰੀ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ ਤਾਂ ਜੋ ਤੂੰ ਮੁੜ ਕੇ ਉਨ੍ਹਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ
IRVPA   ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us