Versions
PAV ਸਗੋਂ ਓਹਨਾਂ ਨੇ ਦੂਰ ਤੋਂ ਮਨੁੱਖ ਸੱਦੇ ਜਿਨ੍ਹਾਂ ਦੇ ਕੋਲ ਦੂਤ ਘੱਲਿਆ ਅਤੇ ਵੇਖ, ਓਹ ਆਏ ਜਿਨ੍ਹਾਂ ਦੇ ਲਈ ਤੂੰ ਨ੍ਹਾਤੀ ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ੰਗਾਰਿਆ
IRVPA ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ-ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ।