Versions
PAV ਜਦੋਂ ਉਹ ਮੈਨੂੰ ਐਉਂ ਬੋਲਿਆ ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਬੋਲਦਾ ਸੀ
IRVPA ਜਦੋਂ ਉਹ ਨੇ ਮੈਨੂੰ ਇਹ ਆਖਿਆ, ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ।