Bible Versions
Bible Books

Ezekiel 31:10 (HCSB) Holman Christian Standard Bible

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਉਹ ਨੇ ਆਪਣੇ ਆਪ ਨੂੰ ਉੱਚਾ ਅਤੇ ਆਪਣੀ ਟੀਸੀ ਨੂੰ ਸੰਘਣੀਆਂ ਟਹਿਣੀਆਂ ਦੇ ਵਿੱਚ ਉੱਚਾ ਕੀਤਾ ਅਤੇ ਉਹ ਦੇ ਮਨ ਵਿੱਚ ਆਪਣੀ ਉਚਾਈ ਦਾ ਘੁਮੰਡ ਆਇਆ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਉਹ ਨੇ ਆਪਣੇ ਆਪ ਨੂੰ ਉੱਚਾ ਅਤੇ ਆਪਣੀ ਟੀਸੀ ਨੂੰ ਸੰਘਣੀਆਂ ਟਹਿਣੀਆਂ ਦੇ ਵਿੱਚ ਉੱਚਾ ਕੀਤਾ ਅਤੇ ਉਹ ਦੇ ਮਨ ਵਿੱਚ ਆਪਣੀ ਉਚਾਈ ਦਾ ਘਮੰਡ ਆਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us