Bible Versions
Bible Books

Ezekiel 31:12 (HCSB) Holman Christian Standard Bible

Versions

PAV   ਅਤੇ ਓਪਰੇ ਲੋਕ ਜੋ ਕੌਮਾਂ ਵਿੱਚ ਭਿਆਣਕ ਹਨ ਉਹ ਨੂੰ ਵੱਢ ਸੁੱਟਣਗੇ ਅਤੇ ਉਹ ਨੂੰ ਛੱਡ ਦੇਣਗੇ। ਪਰਬਤਾਂ ਅਤੇ ਸਾਰੀਆਂ ਵਾਦੀਆਂ ਵਿੱਚ ਉਹ ਦੀਆਂ ਟਹਿਣੀਆਂ ਡਿੱਗਣਗੀਆਂ ਅਤੇ ਧਰਤੀ ਦੀਆਂ ਸਾਰੀਆਂ ਨਹਿਰਾਂ ਦੇ ਵਿੱਚ ਉਹ ਦੀਆਂ ਡਾਲੀਆਂ ਭੰਨੀਆਂ ਜਾਣਗੀਆਂ ਅਤੇ ਧਰਤੇ ਦੇ ਸਾਰੇ ਲੋਕ ਉਸ ਦੇ ਪਰਛਾਂਵੇ ਹੇਠੋਂ ਨਿੱਕਲ ਜਾਣਗੇ ਅਤੇ ਉਹ ਨੂੰ ਛੱਡ ਦੇਣਗੇ
IRVPA   ਓਪਰੇ ਲੋਕ ਜੋ ਕੌਮਾਂ ਵਿੱਚ ਭਿਆਨਕ ਹਨ, ਉਹ ਨੂੰ ਵੱਢ ਸੁੱਟਣਗੇ ਅਤੇ ਉਹ ਨੂੰ ਛੱਡ ਦੇਣਗੇ। ਪਹਾੜਾਂ ਅਤੇ ਸਾਰੀਆਂ ਵਾਦੀਆਂ ਵਿੱਚ ਉਹ ਦੀਆਂ ਟਹਿਣੀਆਂ ਡਿੱਗਣਗੀਆਂ ਅਤੇ ਧਰਤੀ ਦੀਆਂ ਸਾਰੀਆਂ ਨਹਿਰਾਂ ਦੇ ਵਿੱਚ ਉਹ ਦੀਆਂ ਡਾਲੀਆਂ ਭੰਨੀਆਂ ਜਾਣਗੀਆਂ। ਧਰਤੀ ਦੇ ਸਾਰੇ ਲੋਕ ਉਸ ਦੇ ਪਰਛਾਵੇਂ ਹੇਠੋਂ ਨਿੱਕਲ ਜਾਣਗੇ ਅਤੇ ਉਹ ਨੂੰ ਛੱਡ ਦੇਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us