Versions
PAV ਵੇਖ, ਅੱਸ਼ੂਰੀ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ, ਅਤੇ ਉਹ ਦਾ ਕੱਦ ਉੱਚਾ ਸੀ, ਅਤੇ ਉਹ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਖੜੀ ਸੀ।
IRVPA ਵੇਖ, ਅੱਸ਼ੂਰੀ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ, ਉਹ ਦਾ ਕੱਦ ਉੱਚਾ ਸੀ ਅਤੇ ਉਹ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਖੜੀ ਸੀ।