Versions
PAV ਪਾਣੀਆਂ ਨੇ ਉਹ ਨੂੰ ਵੱਡਾ ਕੀਤਾ। ਡੂੰਘਿਆਈ ਨੇ ਉਹ ਨੂੰ ਉੱਚਾ ਕੀਤਾ। ਉਹ ਉਹ ਦੇ ਉੱਗੇ ਹੋਏ ਥਾਂ ਦੇ ਦੁਆਲੇ ਨਹਿਰਾਂ ਵਗਦੀਆਂ ਸਨ, ਅਤੇ ਉਹ ਦੀਆਂ ਖਾਲੀਆਂ ਖੇਤ ਦੇ ਸਾਰੇ ਰੁੱਖਾਂ ਤੀਕਰ ਪੁੱਜਦੀਆਂ ਸਨ।
IRVPA ਪਾਣੀਆਂ ਨੇ ਉਹ ਨੂੰ ਵੱਡਾ ਕੀਤਾ, ਡੂੰਘਿਆਈ ਨੇ ਉਹ ਨੂੰ ਉੱਚਾ ਕੀਤਾ। ਉਹ ਦੇ ਉੱਗੇ ਹੋਏ ਥਾਂ ਦੇ ਦੁਆਲੇ ਨਹਿਰਾਂ ਵਗਦੀਆਂ ਸਨ ਅਤੇ ਉਹ ਦੀਆਂ ਨਾਲੀਆਂ ਖੇਤ ਦੇ ਸਾਰੇ ਰੁੱਖਾਂ ਤੱਕ ਪਹੁੰਚਦੀਆਂ ਸਨ।