Versions
PAV ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ, ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚੇ ਜਣਦੇ ਸਨ। ਅਤੇ ਸਾਰੀਆਂ ਵੱਡੀਆਂ ਕੌਮਾਂ ਉਹ ਦੇ ਪਰਛਾਂਵੇ ਵਿੱਚ ਵੱਸਦੀਆਂ ਸਨ।
IRVPA ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚਿਆਂ ਨੂੰ ਜਨਮ ਦਿੰਦੇ ਸਨ। ਸਾਰੀਆਂ ਵੱਡੀਆਂ ਕੌਮਾਂ ਉਸ ਦੇ ਪਰਛਾਵੇਂ ਵਿੱਚ ਵੱਸਦੀਆਂ ਸਨ।