Bible Versions
Bible Books

Ezekiel 32:25 (HCSB) Holman Christian Standard Bible

Versions

PAV   ਉਨ੍ਹਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫੇਰੇ ਹਨ। ਸਾਰੇ ਦੇ ਸਾਰੇ ਬੇ-ਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ ਓਹ ਜਿਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ ਅਤੇ ਉਨ੍ਹਾਂ ਨੇ ਗੋਰ ਵਿੱਚ ਲਹਿ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਓਹ ਵੱਢੇ ਹੋਇਆਂ ਵਿੱਚ ਰੱਖੇ ਗਏ।।
IRVPA   ਉਹਨਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆਂ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ। ਸਾਰੇ ਦੇ ਸਾਰੇ ਬੇਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ। ਉਹ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਉਹ ਵੱਢੇ ਹੋਇਆਂ ਵਿੱਚ ਰੱਖੇ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us