Bible Versions
Bible Books

Ezekiel 32:26 (HCSB) Holman Christian Standard Bible

Versions

PAV   ਮਸ਼ਕ ਅਤੇ ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫੇਰੇ ਹਨ, ਸਾਰੇ ਦੇ ਸਾਰੇ ਬੇ-ਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ ਕਿਉਂ ਜੋ ਓਹ ਜੀਉਂਦਿਆਂ ਦੀ ਧਰਤੀ ਤੇ ਭੈ ਦਾ ਕਾਰਨ ਸਨ
IRVPA   ਮੇਸ਼ੇਕ, ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ, ਸਾਰੇ ਦੇ ਸਾਰੇ ਬੇਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਤੇ ਭੈਅ ਦਾ ਕਾਰਨ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us