Versions
PAV ਉੱਤਰ ਦੇ ਸਾਰੇ ਰਾਜਕੁਮਾਰ, ਅਤੇ ਸਾਰੇ ਸਿਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਲਹਿ ਗਏ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ ਓਹ ਸ਼ਰਮਿੰਦੇ ਹਨ। ਓਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇ-ਸੁੰਨਤੇ ਪਏ ਰਹਿਣਗੇ ਅਤੇ ਗੋਰ ਵਿੱਚ ਲਹਿਆਂ ਹੋਇਆਂ ਦੇ ਨਾਲ ਆਪਣੀ ਨਮੋਸ਼ੀ ਉਠਾਉਣਗੇ।।
IRVPA ਉੱਤਰ ਦੇ ਸਾਰੇ ਰਾਜਕੁਮਾਰ ਅਤੇ ਸਾਰੇ ਸੀਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਉੱਤਰ ਗਏ, ਉਹ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ, ਉਹ ਸ਼ਰਮਿੰਦੇ ਹਨ। ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤੇ ਪਏ ਰਹਿਣਗੇ ਅਤੇ ਕਬਰ ਵਿੱਚ ਉੱਤਰਿਆਂ ਹੋਇਆਂ ਨਾਲ ਆਪਣੀ ਨਮੋਸ਼ੀ ਉਠਾਉਣਗੇ।