Versions
PAV ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੇ ਪੁੱਤ੍ਰਾਂ ਨੂੰ ਬੋਲ ਅਤੇ ਤੂੰ ਉਨ੍ਹਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖਾ ਬਣਾਉਣ
IRVPA ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖ਼ਾ ਬਣਾਉਣ।