Versions
PAV ਅਤੇ ਮੈਂ ਉਨ੍ਹਾਂ ਨੂੰ ਲੋਕਾਂ ਵਿੱਚੋ ਮੋੜ ਲਿਆਵਾਂਗਾ ਅਤੇ ਸਾਰੇ ਦੇਸਾਂ ਵਿੱਚੋਂ ਇਕੱਠਾ ਕਰਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਰਬਤਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਅਸਥਾਨਾਂ ਵਿੱਚ ਚਾਰਾਂਗਾ
IRVPA ਮੈਂ ਉਹਨਾਂ ਨੂੰ ਲੋਕਾਂ ਵਿੱਚੋਂ ਮੋੜ ਲਿਆਵਾਂਗਾ ਅਤੇ ਸਾਰੇ ਦੇਸ ਵਿੱਚੋਂ ਇਕੱਠਾ ਕਰਾਂਗਾ। ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ।