Versions
PAV ਅਤੇ ਮੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਅਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ ਦੁਆਲੇ ਹਨ ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ
IRVPA ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ।