Versions
PAV ਅਤੇ ਮੈਂ ਆਦਮੀਆਂ ਨੂੰ, ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ ਅਤੇ ਸ਼ਹਿਰ ਵਸਾਏ ਜਾਣਗੇ ਅਤੇ ਖੋਲੇ ਫੇਰ ਬਣਾਏ ਜਾਣਗੇ
IRVPA ਮੈਂ ਆਦਮੀਆਂ ਨੂੰ ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ। ਸ਼ਹਿਰ ਵਸਾਏ ਜਾਣਗੇ ਅਤੇ ਉਜਾੜ ਸਥਾਨ ਫੇਰ ਬਣਾਏ ਜਾਣਗੇ।