Versions
PAV ਅਤੇ ਜਦੋਂ ਓਹ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਓਹ ਗਏ ਸਨ ਪੁੱਜੇ ਤਾਂ ਉਨ੍ਹਾਂ ਨੇ ਮੇਰੇ ਪਵਿੱਤ੍ਰ ਨਾਮ ਨੂੰ ਪਲੀਤ ਕੀਤਾ ਜਦੋਂ ਓਹ ਉਨ੍ਹਾਂ ਦੇ ਵਿਖੇ ਆਖਦੇ ਸਨ ਕਿ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ
IRVPA ਜਦੋਂ ਉਹ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗਏ ਸਨ ਪਹੁੰਚੇ, ਤਾਂ ਉਹਨਾਂ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਜਦੋਂ ਉਹ ਉਹਨਾਂ ਦੇ ਬਾਰੇ ਆਖਦੇ ਸਨ ਕਿ ਇਹ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ।