Bible Versions
Bible Books

Ezekiel 36:22 (HCSB) Holman Christian Standard Bible

Versions

PAV   ਏਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਖ਼ਾਤਰ ਨਹੀਂ ਸਗੋਂ ਆਪਣੇ ਪਵਿੱਤ੍ਰ ਨਾਮ ਦੀ ਖ਼ਾਤਰ ਜਿਸ ਨੂੰ ਤੁਸਾਂ ਉਨ੍ਹਾ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸਾਓ ਪਲੀਤ ਕੀਤਾ ਇਹ ਕਰਦਾ ਹਾਂ
IRVPA   ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us