Bible Versions
Bible Books

Ezekiel 36:23 (HCSB) Holman Christian Standard Bible

Versions

PAV   ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸਾਂ ਉਨ੍ਹਾਂ ਦੇ ਵਿੱਚ ਪਲੀਤ ਕੀਤਾ ਪਵਿੱਤ੍ਰ ਕਰਾਂਗਾ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤ੍ਰ ਹੋਵਾਂਗਾ, ਤਦ ਓਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ
IRVPA   ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us