Versions
PAV ਸੋ ਮੈਂ ਉਹ ਦੇ ਹੁਕਮ ਦੇ ਅਨੁਸਾਰ ਅਗੰਮ ਵਾਚਿਆ ਅਤੇ ਉਨ੍ਹਾਂ ਵਿੱਚ ਆਤਮਾ ਪੈ ਗਿਆ ਅਤੇ ਓਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਪਰਨੇ ਖਲੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ
IRVPA ਇਸ ਲਈ ਮੈਂ ਉਹ ਦੇ ਹੁਕਮ ਦੇ ਅਨੁਸਾਰ ਭਵਿੱਖਬਾਣੀ ਅਤੇ ਉਹਨਾਂ ਵਿੱਚ ਸਾਹ ਪੈ ਗਿਆ। ਉਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਉੱਤੇ ਖੜੀਆਂ ਹੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ।