Versions
PAV ਅਤੇ ਨਾ ਹੀ ਅੱਗੇ ਨੂੰ ਓਹ ਆਪਣੀਆਂ ਮੂਰਤੀਆਂ ਨਾਲ ਅਤੇ ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਸਾਰਿਆਂ ਵੱਸੇਬਿਆਂ ਵਿੱਚੋਂ ਜਿੱਥੇ ਉਨ੍ਹਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਨ੍ਹਾਂ ਨੂੰ ਸ਼ੁੱਧ ਕਰਾਂਗਾ, ਸੋ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਉੁਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
IRVPA ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।