Bible Versions
Bible Books

Ezekiel 37:25 (HCSB) Holman Christian Standard Bible

Versions

PAV   ਓਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ ਜਿਸ ਵਿੱਚ ਤੁਹਾਡੇ ਪਿਉ ਦਾਦੇ ਵੱਸਦੇ ਸਨ, ਵੱਸਣਗੇ ਅਤੇ ਓਹ ਅਤੇ ਉਨ੍ਹਾਂ ਦੀ ਸੰਤਾਨ ਅਤੇ ਉਨ੍ਹਾਂ ਦੀ ਸੰਤਾਨ ਦੀ ਸੰਤਾਨ ਸਦਾ ਤੀਕਰ ਉਸ ਵਿੱਚ ਸਦਾ ਲਈ ਵੱਸਵਗੇ ਅਤੇ ਮੇਰਾ ਦਾਸ ਦਾਊਦ ਸਦਾ ਲਈ ਉਨ੍ਹਾਂ ਦਾ ਰਾਜਕੁਮਾਰ ਹੋਵੇਗਾ
IRVPA   ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ। ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us