Bible Versions
Bible Books

Ezekiel 38:12 (HCSB) Holman Christian Standard Bible

Versions

PAV   ਤਾਂ ਜੋ ਤੂੰ ਲੁੱਟੇਂ ਅਤੇ ਲੁੱਟ ਦਾ ਮਾਲ ਖੋਹ ਲਵੇਂ ਅਤੇ ਉਨ੍ਹਾਂ ਉੱਜੜਿਆਂ ਥਾਂਵਾਂ ਤੇ ਜਿਹੜਿਆਂ ਹੁਣ ਆਬਾਦ ਹਨ ਅਤੇ ਉਨ੍ਹਾਂ ਲੋਕਾਂ ਤੇ ਜਿਹੜੇ ਸਾਰੀਆਂ ਕੌਮਾਂ ਵਿਚੋਂ ਇਕੱਠੇ ਹੋਏ ਹਨ ਆਪਣਾ ਹੱਥ ਚਲਾਵੇਂ, ਜਿਨ੍ਹਾਂ ਪਸੂਆਂ ਤੇ ਮਾਲ ਨੂੰ ਪਰਾਪਤ ਕੀਤਾ ਹੈ ਅਤੇ ਧਰਤੀ ਦੀ ਧੁੰਨੀ ਤੇ ਵੱਸਦੇ ਹਨ
IRVPA   ਤਦ ਜੋ ਤੂੰ ਲੁੱਟੇ ਅਤੇ ਲੁੱਟ ਦਾ ਮਾਲ ਖੋਹ ਲਵੇਂ ਅਤੇ ਉਹਨਾਂ ਉੱਜੜੀਆਂ ਥਾਵਾਂ ਤੇ ਜਿਹੜੀਆਂ ਹੁਣ ਆਬਾਦ ਹਨ ਅਤੇ ਉਹਨਾਂ ਲੋਕਾਂ ਤੇ ਜਿਹੜੇ ਸਾਰੀਆਂ ਕੌਮਾਂ ਵਿੱਚੋਂ ਇਕੱਠੇ ਹੋਏ ਹਨ ਆਪਣਾ ਹੱਥ ਚਲਾਵੇਂ, ਜਿਹਨਾਂ ਪਸ਼ੂਆਂ ਤੇ ਮਾਲ ਨੂੰ ਪ੍ਰਾਪਤ ਕੀਤਾ ਹੈ ਅਤੇ ਧਰਤੀ ਦੀ ਧੁੰਨੀ ਤੇ ਵੱਸਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us