Bible Versions
Bible Books

Ezekiel 38:13 (HCSB) Holman Christian Standard Bible

Versions

PAV   ਸ਼ਬਾ ਅਤੇ ਦਦਾਨ ਅਤੇ ਤਰਸ਼ੀਸ ਦੇ ਵਪਾਰੀ ਅਤੇ ਉਨ੍ਹਾਂ ਦੇ ਸਾਰੇ ਜੁਆਨ ਸ਼ੇਰ ਤੈਨੂੰ ਆਖਣਗੇ, ਕੀ ਤੂੰ ਲੁੱਟਣ ਲਈ ਆਇਆ ਹੈਂ? ਕੀ ਤੂੰ ਆਪਣੀ ਸਭਾ ਏਸ ਲਈ ਇਕੱਠੀ ਕੀਤੀ ਹੈ ਕਿ ਮਾਲ ਖੋਹ ਲਵੇਂ? ਚਾਂਦੀ ਸੋਨਾ ਲੁੱਟੇਂ, ਡੰਗਰ ਪਸੂ ਲੈ ਜਾਵੇਂ ਅਤੇ ਲੁੱਟ ਦਾ ਬਹੁਤਾ ਮਾਲ ਪਰਾਪਤ ਕਰੇਂ?।।
IRVPA   ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹਨਾਂ ਦੇ ਸਾਰੇ ਜੁਆਨ ਸ਼ੇਰ ਤੈਨੂੰ ਆਖਣਗੇ, ਕੀ ਤੂੰ ਲੁੱਟਣ ਲਈ ਆਇਆ ਹੈਂ? ਕੀ ਤੂੰ ਆਪਣੀ ਸਭਾ ਦੇਸ ਲਈ ਇਕੱਠੀ ਕੀਤੀ ਹੈ ਕਿ ਮਾਲ ਖੋਹ ਲਵੇਂ? ਚਾਂਦੀ ਸੋਨਾ ਲੁੱਟੇਂ, ਡੰਗਰ ਪਸ਼ੂ ਲੈ ਜਾਵੇਂ ਅਤੇ ਲੁੱਟ ਦਾ ਬਹੁਤਾ ਮਾਲ ਪਰਾਪਤ ਕਰੇ?।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us