Bible Versions
Bible Books

Ezekiel 38:20 (HCSB) Holman Christian Standard Bible

Versions

PAV   ਇੱਥੋਂ ਤੀਕਰ ਕਿ ਸਾਗਰ ਦੀਆਂ ਮੱਛੀਆਂ ਅਤੇ ਅਕਾਸ਼ ਦੇ ਪੰਛੀ ਅਤੇ ਰੜ ਦੇ ਦਰਿੰਦੇ ਅਤੇ ਸਾਰੇ ਘਿੱਸਰਨ ਵਾਲੇ ਜਿਹੜੇ ਭੂਮੀ ਤੇ ਘਿਸਰਦੇ ਅਤੇ ਸਾਰੇ ਆਦਮੀ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ ਥਰ ਕੰਬਣਗੇ ਅਤੇ ਪਰਬਤ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ
IRVPA   ਇੱਥੋਂ ਤੱਕ ਕਿ ਸਾਗਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀ, ਰੜ ਦੇ ਦਰਿੰਦੇ, ਸਾਰੇ ਘਿੱਸਰਨ ਵਾਲੇ ਜਿਹੜੇ ਭੂਮੀ ਤੇ ਘਿੱਸਰਦੇ ਹਨ ਅਤੇ ਸਾਰੇ ਮਨੁੱਖ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ-ਥਰ ਕੰਬਣਗੇ ਅਤੇ ਪਰਬਤ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us