Bible Versions
Bible Books

Ezekiel 38:8 (HCSB) Holman Christian Standard Bible

Versions

PAV   ਅਤੇ ਬਹੁਤ ਦਿਨਾਂ ਮਗਰੋਂ ਤੂੰ ਵੇਖਿਆ ਜਾਵੇਂਗਾ ਅਤੇ ਅਖੀਰੀ ਵਰ੍ਹਿਆਂ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਰਬਤਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਓਹ ਸਾਰੇ ਦੇ ਸਾਰੇ ਨਿਚਿੰਤ ਹੋ ਕੇ ਵੱਸਣਗੇ
IRVPA   ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਆਖਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us