Versions
PAV ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਙੁ ਆਵੇਂਗਾ, ਤੂੰ ਬੱਦਲ ਵਾਂਙੁ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੀ ਸਾਰੀ ਮਾਹਾਇਣ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ।।
IRVPA ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਗੂੰ ਆਵੇਂਗਾ, ਤੂੰ ਬੱਦਲ ਵਾਂਗੂੰ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੇ ਸਾਰੇ ਲੋਕ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ।