Bible Versions
Bible Books

Ezekiel 3:18 (HCSB) Holman Christian Standard Bible

Versions

PAV   ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਨਿਸਚੇ ਮਰੇਂਗਾ ਅਤੇ ਤੂੰ ਉਸ ਨੂੰ ਚਿਤਾਉਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੇ ਕੁਚਲਣ ਤੋਂ ਖਬਰਦਾਰ ਨਾ ਕਰੇਂ ਭਈ ਉਹ ਜੀਵੇ ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ
IRVPA   ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us