Versions
PAV ਤਾਂ ਉਸ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਜੋ ਮੈਂ ਤੈਨੂੰ ਦਿੰਦਾ ਹਾਂ ਤੂੰ ਆਪਣੇ ਢਿੱਡ ਨੂੰ ਇਸ ਦੇ ਨਾਲ ਖਿਲਾ ਅਤੇ ਏਸ ਲਪੇਟਵੀਂ-ਪੱਤ੍ਰੀ ਨਾਲ ਆਪਣੀਆਂ ਆਂਦਰਾਂ ਭਰ ਲੈ। ਤਦ ਮੈਂ ਇਹ ਨੂੰ ਖਾਧਾ ਅਤੇ ਇਹ ਮੇਰੇ ਮੂੰਹ ਵਿੱਚ ਸ਼ਹਿਦ ਵਾਂਙੁ ਮਿੱਠੀ ਸੀ
IRVPA ਫਿਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਜੋ ਮੈਂ ਤੈਨੂੰ ਦਿੰਦਾ ਹਾਂ ਤੂੰ ਉਸ ਨੂੰ ਪਚਾ ਲੈ ਅਤੇ ਇਸ ਲਪੇਟਵੀਂ ਪੱਤ੍ਰੀ ਨਾਲ ਆਪਣੀਆਂ ਆਂਦਰਾਂ ਭਰ ਲੈ। ਤਦ ਮੈਂ ਇਹ ਨੂੰ ਖਾਧਾ ਅਤੇ ਇਹ ਮੇਰੇ ਮੂੰਹ ਵਿੱਚ ਸ਼ਹਿਦ ਵਾਂਗੂੰ ਮਿੱਠੀ ਲੱਗੀ ਸੀ।