Bible Versions
Bible Books

Ezekiel 3:9 (HCSB) Holman Christian Standard Bible

Versions

PAV   ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗਰ ਚਕਮਕ ਤੋਂ ਵੀ ਵਧੀਕ ਕਰੜਾ ਕਰ ਦਿੱਤਾ ਹੈ। ਉਨ੍ਹਾਂ ਤੋਂ ਨਾ ਡਰ ਅਤੇ ਉਨ੍ਹਾਂ ਦਿਆਂ ਚਿਹਰਿਆਂ ਤੋਂ ਭੈ ਭੀਤ ਨਾ ਹੋ ਭਾਵੇਂ ਉਹ ਆਕੀ ਘਰਾਣਾ ਹੈ
IRVPA   ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਕਰ ਦਿੱਤਾ ਹੈ। ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us