Versions
PAV ਫੇਰ ਉਹ ਮੈਨੂੰ ਬਾਹਰ ਦੇ ਵੇਹੜੇ ਵਿੱਚ ਲੈ ਗਿਆ ਅਤੇ ਵੇਖੋ, ਕੋਠੜੀਆਂ ਸਨ ਅਤੇ ਚਾਰੇ ਪਾਸੇ ਵੇਹੜੇ ਵਿੱਚ ਫਰਸ਼ ਲਗਾ ਹੋਇਆ ਸੀ ਅਤੇ ਉਸ ਫਰਸ਼ ਉੱਤੇ ਤੀਹ ਕੋਠੜੀਆਂ ਸਨ
IRVPA {ਬਾਹਰੀ ਵੇਹੜਾ} PS ਫੇਰ ਉਹ ਮੈਨੂੰ ਬਾਹਰ ਦੇ ਵੇਹੜੇ ਵਿੱਚ ਲੈ ਗਿਆ ਅਤੇ ਵੇਖੋ, ਕੋਠੜੀਆਂ ਸਨ ਅਤੇ ਚਾਰੇ ਪਾਸੇ ਵੇਹੜੇ ਵਿੱਚ ਫਰਸ਼ ਲੱਗਾ ਹੋਇਆ ਸੀ। ਉਸ ਫਰਸ਼ ਉੱਤੇ ਤੀਹ ਕੋਠੜੀਆਂ ਸਨ।