Versions
PAV ਹੱਥ ਦੇ ਮੇਚੇ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਮਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹ ਇੱਕ ਹੱਥ ਦੀ ਹੋਵੇਗੀ ਅਤੇ ਚੁੜਾਈ ਇੱਕ ਹੱਥ ਅਤੇ ਉਸ ਦੇ ਚੁਫੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੀ
IRVPA {ਵੇਦੀ ਦੀ ਬਣਾਵਟ} PS ਹੱਥ ਦੇ ਮਾਪ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਬਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹਿ ਇੱਕ ਹੱਥ ਦੀ ਹੋਵੇਗੀ ਅਤੇ ਚੌੜਾਈ ਇੱਕ ਹੱਥ ਅਤੇ ਉਸ ਦੇ ਚੁਫ਼ੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੈ।