Versions
PAV ਅਤੇ ਤੂੰ ਦੂਜੇ ਦਿਨ ਇੱਕ ਬੇਕਜ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਈਂ ਅਤੇ ਓਹ ਉਸ ਜਗਵੇਦੀ ਨੂੰ ਉਸੇ ਤਰਾਂ ਸ਼ੁੱਧ ਕਰਨਗੇ ਜਿਦਾਂ ਵੱਛੇ ਨਾਲ ਸ਼ੁੱਧ ਕੀਤਾ ਸੀ
IRVPA ਤੂੰ ਦੂਜੇ ਦਿਨ ਇੱਕ ਦੋਸ਼ ਰਹਿਤ ਬੱਕਰਾ ਪਾਪ ਬਲੀ ਲਈ ਚੜ੍ਹਾਈਂ ਅਤੇ ਉਹ ਉਸ ਜਗਵੇਦੀ ਨੂੰ ਉਸੇ ਤਰ੍ਹਾਂ ਸ਼ੁੱਧ ਕਰਨਗੇ, ਜਿਵੇਂ ਵੱਛੇ ਨਾਲ ਸ਼ੁੱਧ ਕੀਤਾ ਸੀ।