Bible Versions
Bible Books

Ezekiel 44:17 (HCSB) Holman Christian Standard Bible

Versions

PAV   ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਓਹ ਅੰਦਰਲੇ ਵੇਹੜੇ ਦੇ ਫਾਟਕਾਂ ਵਿੱਚੋਂ ਅੰਦਰ ਵੜਨਗੇ ਤਾਂ ਕਤਾਨੀ ਕਪੜੇ ਪਹਿਨੇ ਹੋਣਗੇ ਅਤੇ ਜਿੰਨਾ ਚਿਰ ਤੀਕਰ ਅੰਦਰਲੇ ਵੇਹੜੇ ਅਤੇ ਭਵਨ ਵਿੱਚ ਸੇਵਾ ਕਰਨਗੇ ਕੋਈ ਊਨੀ ਵਸਤੂ ਨਾ ਪਹਿਨਣਗੇ
IRVPA   ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਉਹ ਅੰਦਰਲੇ ਵੇਹੜੇ ਦੇ ਫਾਟਕਾਂ ਵਿੱਚੋਂ ਅੰਦਰ ਵੜਨਗੇ, ਤਾਂ ਕਤਾਨੀ ਕੱਪੜੇ ਪਹਿਨੇ ਹੋਣਗੇ ਅਤੇ ਜਿੰਨਾਂ ਚਿਰ ਤੱਕ ਅੰਦਰਲੇ ਵੇਹੜੇ ਅਤੇ ਭਵਨ ਵਿੱਚ ਸੇਵਾ ਕਰਨਗੇ, ਕੋਈ ਊਨੀ ਕੱਪੜਾ ਨਾ ਪਹਿਨਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us