Versions
PAV ਅਤੇ ਓਹ ਕਿਸੇ ਮੁਰਦੇ ਆਦਮੀ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਗੇ, ਪਰ ਕੇਵਲ ਪਿੱਤਾ, ਮਾਤਾ, ਪੁੱਤ੍ਰ, ਧੀ, ਭਰਾ ਯਾ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭਰਿਸ਼ਟ ਕਰਨ
IRVPA ਉਹ ਕਿਸੇ ਮੁਰਦੇ ਮਨੁੱਖ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਗੇ, ਪਰ ਕੇਵਲ ਪਿਤਾ, ਮਾਤਾ, ਪੁੱਤਰ, ਧੀ, ਭਰਾ ਜਾਂ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭਰਿਸ਼ਟ ਕਰਨ।