Versions
PAV ਅਤੇ ਇੱਜੜ ਵਿੱਚੋਂ ਹਰ ਦੋ ਸੌ ਦੇ ਪਿੱਛੇ ਇਸਰਾਏਲ ਦੀ ਹਰੀ ਭਰੀ ਜੂਹ ਦਾ ਇੱਕ ਦੁੰਬਾ ਮੈਦੇ ਦੀ ਭੇਟ ਲਈ ਅਤੇ ਹੋਮ ਦੀ ਬਲੀ ਅਤੇ ਸੁਖ ਦੀ ਭੇਟ ਦੇ ਲਈ ਤਾਂ ਜੋ ਉਨ੍ਹਾਂ ਦੇ ਲਈ ਪਰਾਸਚਿਤ ਹੋਵੇ, ਪ੍ਰਭੁ ਯਹੋਵਾਹ ਦਾ ਵਾਕ ਹੈ
IRVPA ਇੱਜੜ ਵਿੱਚੋਂ ਹਰ ਦੇ ਸੌਦੇ ਪਿੱਛੇ ਇਸਰਾਏਲ ਦੀ ਹਰੀ ਭਰੀ ਜੂਹ ਦਾ ਇੱਕ ਦੁੰਬਾ ਮੈਦੇ ਦੀ ਭੇਟ ਲਈ ਅਤੇ ਹੋਮ ਦੀ ਬਲੀ ਅਤੇ ਸੁੱਖ ਦੀ ਭੇਟ ਦੇ ਲਈ, ਤਾਂ ਜੋ ਉਹਨਾਂ ਦੇ ਲਈ ਪ੍ਰਾਸਚਿਤ ਹੋਵੇ, ਪ੍ਰਭੂ ਯਹੋਵਾਹ ਦਾ ਵਾਕ ਹੈ।