Bible Versions
Bible Books

Ezekiel 46:2 (HCSB) Holman Christian Standard Bible

Versions

PAV   ਅਤੇ ਰਾਜਕੁਮਾਰ ਬਾਹਰਲੇ ਫਾਟਕ ਦੀ ਡੇਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ ਅਤੇ ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ ਪਰ ਫਾਟਕ ਸੰਝ ਤੀਕਰ ਬੰਦ ਨਾ ਹੋਵੇਗਾ
IRVPA   ਰਾਜਕੁਮਾਰ ਬਾਹਰਲੇ ਫਾਟਕ ਦੀ ਡਿਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ। ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁੱਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ, ਪਰ ਫਾਟਕ ਸ਼ਾਮ ਤੱਕ ਬੰਦ ਨਾ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us